ਗਿਣਤੀ 33:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਾਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ। See the chapterਪਵਿੱਤਰ ਬਾਈਬਲ O.V. Bible (BSI)3 ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੋਂ ਨਿੱਕਲ ਗਏ See the chapterਪਵਿੱਤਰ ਬਾਈਬਲ3 ਪਹਿਲੇ ਮਹੀਨੇ ਦੀ 15ਵੀਂ ਤਰੀਕ ਨੂੰ ਉਨ੍ਹਾਂ ਨੇ ਰਾਮਸੇਸ ਛੱਡਿਆ। ਪਸਾਹ ਦੀ ਅਗਲੀ ਸਵੇਰ, ਇਸਰਾਏਲ ਦੇ ਲੋਕ ਆਪਣੇ ਹਥਿਆਰ ਚੁੱਕੇ (ਜਿੱਤ ਵਿੱਚ) ਮਿਸਰ ਵਿੱਚੋਂ ਬਾਹਰ ਨਿਕਲੇ। ਮਿਸਰ ਦੇ ਸਮੂਹ ਲੋਕਾਂ ਨੇ ਉਨ੍ਹਾਂ ਨੂੰ ਦੇਖਿਆ। See the chapter |