ਗਿਣਤੀ 33:53 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ53 ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ। See the chapterਪਵਿੱਤਰ ਬਾਈਬਲ O.V. Bible (BSI)53 ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ See the chapterਪਵਿੱਤਰ ਬਾਈਬਲ53 ਤੁਸੀਂ ਜ਼ਮੀਨ ਖੋਹ ਲਵੋਂਗੇ ਅਤੇ ਉੱਥੇ ਵਸ ਜਾਵੋਂਗੇ। ਕਿਉਂਕਿ ਮੈਂ ਇਹ ਜ਼ਮੀਨ ਤੁਹਾਨੂੰ ਦੇ ਰਿਹਾ ਹਾਂ। ਇਹ ਤੁਹਾਡੇ ਪਰਿਵਾਰਾਂ ਦੀ ਹੋਵੇਗੀ। See the chapter |