ਗਿਣਤੀ 33:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਮਾਰਾਹ ਤੋਂ ਕੂਚ ਕਰਕੇ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਰੁੱਖ ਸਨ, ਉਹਨਾਂ ਨੇ ਉੱਥੇ ਡੇਰੇ ਲਾਏ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਮਾਰਾਹ ਤੋਂ ਕੂਚ ਕਰ ਕੇ ਓਹ ਏਲੀਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਰ ਸੱਤਰ ਖਜੂਰ ਦੇ ਬਿਰਛ ਸਨ, ਸੋ ਉੱਥੇ ਉਨ੍ਹਾਂ ਨੇ ਡੇਰੇ ਲਾਏ See the chapterਪਵਿੱਤਰ ਬਾਈਬਲ9 ਲੋਕ ਮਾਰਾਹ ਛੱਡ ਕੇ ਏਲੀਮ ਚੱਲੇ ਗਏ ਅਤੇ ਉੱਥੇ ਡੇਰਾ ਲਾਇਆ। ਉੱਥੇ ਪਾਣੀ ਦੇ ਬਾਰ੍ਹਾਂ ਚਸ਼ਮੇ ਸਨ ਅਤੇ 70 ਖਜ਼ੂਰ ਦੇ ਰੁੱਖ। See the chapter |