ਗਿਣਤੀ 34:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਪ੍ਰਵੇਸ਼ ਕਰੋ (ਉਹ ਦੇਸ ਜਿਹੜਾ ਤੁਹਾਡੀ ਵਿਰਾਸਤ ਹੋਣ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੱਕ) See the chapterਪਵਿੱਤਰ ਬਾਈਬਲ O.V. Bible (BSI)2 ਇਸਾਰਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਵੜੋ(ਏਹ ਦੇਸ ਉਹ ਹੈ ਜਿਹੜਾ ਤੁਹਾਡੀ ਮਿਲਖ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੀਕ) See the chapterਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦੇ: ਤੁਸੀਂ ਕਨਾਨ ਦੀ ਧਰਤੀ ਉੱਤੇ ਆ ਰਹੇ ਹੋ। ਤੁਸੀਂ ਇਸ ਦੇਸ਼ ਨੂੰ ਹਰਾ ਦੇਵੋਂਗੇ। ਤੁਸੀਂ ਸਾਰੇ ਕਨਾਨ ਦੇਸ਼ ਉੱਤੇ ਕਬਜ਼ਾ ਕਰ ਲਵੋਂਗੇ। See the chapter |