ਗਿਣਤੀ 34:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਨੇੜੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਪੂਰਬ ਵੱਲ ਹੋਵੇ। See the chapterਪਵਿੱਤਰ ਬਾਈਬਲ O.V. Bible (BSI)3 ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਲਾਂਭੇ ਲਾਂਭੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਸਲੂਣੇ ਸਮੁੰਦਰ ਦੇ ਸਿਰ ਤੋਂ ਪੂਰਬ ਵੱਲ ਹੋਵੇ See the chapterਪਵਿੱਤਰ ਬਾਈਬਲ3 ਦੱਖਣ ਵੱਲ, ਤੁਹਾਨੂੰ ਅਦੋਮ ਨੇੜੇ ਸੀਨਈ ਮਾਰੂਥਲ ਦਾ ਇੱਕ ਹਿੱਸਾ ਮਿਲੇਗਾ। ਤੁਹਾਡੀ ਦੱਖਣੀ ਸਰਹੱਦ ਸਲੂਣੇ ਸਮੁੰਦਰ ਦੇ ਦੱਖਣੀ ਸਿਰੇ ਤੋਂ ਸ਼ੁਰੂ ਹੋਵੇਗੀ। See the chapter |