ਗਿਣਤੀ 34:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਹਾਡੀ ਹੱਦ ਦੱਖਣ ਵਿੱਚ ਅਕਰਾਬੀਮ ਦੀ ਚੜ੍ਹਾਈ ਵੱਲ ਮੁੜੇ, ਫਿਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਓ ਦੱਖਣ ਤੋਂ ਕਾਦੇਸ਼-ਬਰਨੇਆ ਤੱਕ ਹੋਵੇ ਅਤੇ ਹਸਰ-ਅੱਦਾਰ ਤੱਕ ਜਾ ਕੇ ਅਸਮੋਨ ਨੂੰ ਪਹੁੰਚੇ। See the chapterਪਵਿੱਤਰ ਬਾਈਬਲ O.V. Bible (BSI)4 ਤਾਂ ਤੁਹਾਡੀ ਹੱਦ ਦੱਖਣ ਅਕਰੱਬੀਮ ਦੀ ਚੜ੍ਹਾਈ ਵੱਲ ਮੁੜੇ, ਫੇਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਉ ਦੱਖਣ ਤੋਂ ਕਾਦੇਸ਼ ਬਰਨੇਆ ਤੀਕ ਹੋਵੇ ਅਤੇ ਹਸਰ-ਅੱਦਾਰ ਤੀਕ ਜਾ ਕੇ ਅਸਮੋਨ ਤੀਕ ਪਹੁੰਚੇ See the chapterਪਵਿੱਤਰ ਬਾਈਬਲ4 ਇਹ ਬਿੱਛੂ ਦਰ੍ਰੇ ਦੱਖਣ ਵੱਲ ਪਾਰ ਜਾਵੇਗੀ। ਇਹ ਸੀਨਈ ਮਾਰੂਥਲ ਹੁੰਦੀ ਹੋਈ ਕਾਦੇਸ਼ ਬਰਨੇਆ ਜਾਵੇਗੀ ਅਤੇ ਫ਼ੇਰ ਹਸਰ-ਅਦਾਰ ਨੂੰ ਅਤੇ ਫ਼ੇਰ ਅਸਮੋਨ ਨੂੰ ਪਾਰ ਕਰੇਗੀ। See the chapter |