ਗਿਣਤੀ 34:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮਹਾਂ ਸਮੁੰਦਰ ਤੋਂ ਤੁਸੀਂ ਹੋਰ ਨਾਮ ਦੇ ਪਰਬਤ ਤੱਕ ਨਿਸ਼ਾਨ ਲਾਓ ਜੋ ਇਹ ਤੁਹਾਡੀ ਉੱਤਰ ਵੱਲ ਦੀ ਹੱਦ ਹੋਵੇ। See the chapterਪਵਿੱਤਰ ਬਾਈਬਲ O.V. Bible (BSI)7 ਏਹ ਤੁਹਾਡੇ ਉਤਰ ਵੱਲ ਦੀ ਹੱਦ ਹੋਵੇ। ਮਹਾਂ ਸਮੁੰਦਰ ਤੋਂ ਤੁਸੀਂ ਹੋਰ ਨਾਮੇ ਪਰਬਤ ਤੱਕ ਨਿਸ਼ਾਨ ਲਾਓ See the chapterਪਵਿੱਤਰ ਬਾਈਬਲ7 ਤੁਹਾਡੀ ਧੁਰ ਉੱਤਰੀ ਸਰਹੱਦ ਮਹਾ ਸਮੁੰਦਰ ਤੋਂ ਸ਼ੁਰੂ ਹੋਵੇਗੀ ਅਤੇ ਲਿਬਨਾਨ ਵਿੱਚ ਹੋਰ ਪਰਬਤ ਤੱਕ ਜਾਵੇਗੀ। See the chapter |