Online Bible

- Advertisements -




ਗਿਣਤੀ 35:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਕਿਉਂ ਜੋ ਉਸ ਨੂੰ ਚਾਹੀਦਾ ਸੀ ਕਿ ਪ੍ਰਧਾਨ ਜਾਜਕ ਦੀ ਮੌਤ ਤੱਕ ਆਪਣੇ ਪਨਾਹ ਦੇ ਨਗਰ ਵਿੱਚ ਰਹਿੰਦਾ, ਪਰ ਪ੍ਰਧਾਨ ਜਾਜਕ ਦੀ ਮੌਤ ਪਿੱਛੋਂ ਉਹ ਖੂਨੀ ਆਪਣੀ ਜ਼ਮੀਨ ਦੀ ਧਰਤੀ ਵਿੱਚ ਮੁੜ ਜਾਵੇ

See the chapter Copy

ਪਵਿੱਤਰ ਬਾਈਬਲ O.V. Bible (BSI)

28 ਕਿਉਂ ਜੋ ਉਸ ਨੂੰ ਚਾਹੀਦਾ ਸੀ ਕਿ ਸਰਦਾਰ ਜਾਜਕ ਦੀ ਮੌਤ ਤੀਕ ਆਪਣੇ ਪਨਾਹ ਦੇ ਨਗਰ ਵਿੱਚ ਰਹਿੰਦਾ, ਪਰ ਸਰਦਾਰ ਜਾਜਕ ਦੀ ਮੌਤ ਪਿੱਛੋਂ ਉਹ ਖੂਨੀ ਆਪਣੀ ਮਿਲਖ ਦੀ ਧਰਤੀ ਵਿੱਚ ਮੁੜ ਜਾਵੇ

See the chapter Copy

ਪਵਿੱਤਰ ਬਾਈਬਲ

28 ਜਿਸ ਬੰਦੇ ਕੋਲੋਂ ਦੁਰਘਟਨਾ ਕਾਰਣ ਕਿਸੇ ਦੀ ਮੌਤ ਹੋ ਗਈ ਹੋਵੇ, ਉਸ ਨੂੰ ਪਰਧਾਨ ਜਾਜਕ ਦੀ ਮੌਤ ਤੱਕ ਉਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਰਹਿਣਾ ਚਾਹੀਦਾ ਹੈ, ਜਦੋਂ ਪਰਧਾਨ ਜਾਜਕ ਦੀ ਮੌਤ ਹੋ ਜਾਵੇ ਤਾਂ ਉਹ ਬੰਦਾ ਆਪਣੀ ਧਰਤੀ ਉੱਤੇ ਆਪਣੇ ਘਰ ਜਾ ਸੱਕਦਾ ਹੈ।

See the chapter Copy




ਗਿਣਤੀ 35:28

Follow us:

Advertisements


Advertisements