ਗਿਣਤੀ 35:33 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਤੁਸੀਂ ਉਸ ਜਗ੍ਹਾ ਨੂੰ ਭਰਿਸ਼ਟ ਨਾ ਕਰੋ ਜਿਸ ਦੇ ਵਿੱਚ ਤੁਸੀਂ ਵੱਸਦੇ ਹੋ, ਕਿਉਂ ਜੋ ਜ਼ਮੀਨ ਖੂਨ ਦੇ ਨਾਲ ਭਰਿਸ਼ਟ ਹੋ ਜਾਂਦੀ ਹੈ ਅਤੇ ਜਿਸ ਨਗਰ ਵਿੱਚ ਖੂਨ ਵਹਾਇਆ ਜਾਵੇ ਤਾਂ ਉਸ ਖੂਨ ਵਹਾਉਣ ਵਾਲੇ ਦੇ ਖੂਨ ਨਾਲ ਹੀ ਉਸ ਜ਼ਮੀਨ ਦਾ ਪ੍ਰਾਸਚਿਤ ਹੋ ਸਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)33 ਤੁਸੀਂ ਉਸ ਧਰਤੀ ਨੂੰ ਭਰਿਸ਼ਟ ਨਾ ਕਰੋ ਜਿਹ ਦੇ ਵਿੱਚ ਤੁਸੀਂ ਹੋ, ਕਿਉਂ ਜੋ ਖੂਨ ਧਰਤੀ ਨੂੰ ਭਰਿਸ਼ਟ ਕਰਦਾ ਹੈ ਅਤੇ ਉਸ ਧਰਤੀ ਲਈ ਕੋਈ ਪਰਾਸਚਿਤ ਨਾ ਹੋਵੇ ਉਸ ਲਹੂ ਦੇ ਬਦਲੇ ਜਿਹੜਾ ਉਸ ਵਿੱਚ ਵਹਾਇਆ ਗਿਆ, ਬਿਨਾਂ ਉਸ ਖੂਨੀ ਦੇ ਲਹੂ ਦੇ See the chapterਪਵਿੱਤਰ ਬਾਈਬਲ33 “ਆਪਣੀ ਧਰਤੀ ਨੂੰ ਬੇਗੁਨਾਹ ਖੂਨ ਨਾਲ ਨਾਪਾਕ ਨਾ ਹੋਣ ਦਿਉ। ਜੇ ਕੋਈ ਬੰਦਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਸ ਜੁਰਮ ਦੀ ਸਿਰਫ਼ ਇੱਕ ਹੀ ਕੀਮਤ ਹੈ ਕਿ ਕਾਤਲ ਨੂੰ ਮਾਰ ਦਿੱਤਾ ਜਾਵੇ। ਹੋਰ ਕੋਈ ਇਵਜ਼ਾਨਾ ਅਜਿਹਾ ਨਹੀਂ ਜਿਹੜਾ ਉਸ ਧਰਤੀ ਨੂੰ ਜ਼ੁਰਮ ਤੋਂ ਮੁਕਤ ਕਰ ਸੱਕੇ। See the chapter |