Online Bible

- Advertisements -




ਗਿਣਤੀ 35:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਨਗਰਾਂ ਦੀ ਸ਼ਾਮਲਾਟ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈ ਕੇ ਬਾਹਰ ਵੱਲ ਆਲੇ-ਦੁਆਲੇ ਇੱਕ-ਇੱਕ ਹਜ਼ਾਰ ਹੱਥ ਹੋਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਨਗਰਾਂ ਦੀ ਸ਼ਾਮਲਾਤ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈਕੇ ਬਾਹਰ ਵੱਲ ਆਲੇ ਦੁਆਲੇ ਇੱਕ ਇੱਕ ਹਜ਼ਾਰ ਹੱਥ ਹੋਵੇ

See the chapter Copy

ਪਵਿੱਤਰ ਬਾਈਬਲ

4 ਤੁਹਾਨੂੰ ਆਪਣੀ ਜ਼ਮੀਨ ਦਾ ਕਿੰਨਾ ਕੁ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ? ਸ਼ਹਿਰਾਂ ਦੀਆਂ ਕੰਧਾਂ ਤੋਂ ਬਾਹਰ ਵੱਲ 1,500 ਫੁੱਟ ਤੱਕ ਜਾਵੋ-ਇਹ ਸਾਰੀ ਜ਼ਮੀਨ ਲੇਵੀਆਂ ਦੀ ਹੋਵੇਗੀ।

See the chapter Copy




ਗਿਣਤੀ 35:4

Follow us:

Advertisements


Advertisements