ਗਿਣਤੀ 35:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਸ਼ਾਮਲਾਟ ਨਾਲ ਹੋਣ। See the chapterਪਵਿੱਤਰ ਬਾਈਬਲ O.V. Bible (BSI)7 ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਹੋਣ। ਨਗਰ ਸ਼ਾਮਲਾਤ ਸਣੇ ਹੋਣ See the chapterਪਵਿੱਤਰ ਬਾਈਬਲ7 ਇਸ ਤਰ੍ਹਾਂ ਤੁਸੀਂ ਕੁੱਲ 48 ਸ਼ਹਿਰ ਲੇਵੀਆਂ ਨੂੰ ਦੇਵੋਂਗੇ। ਤੁਸੀਂ ਉਨ੍ਹਾਂ ਨੂੰ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੀ ਧਰਤੀ ਵੀ ਦੇਵੋਂਗੇ। See the chapter |