ਗਿਣਤੀ 35:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਉਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਜ਼ਮੀਨ ਤੋਂ ਦੇਣੇ ਉਹ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜ੍ਹਿਆਂ ਵਿੱਚੋਂ ਥੋੜ੍ਹੇ ਦਿਓ। ਹਰ ਇੱਕ ਆਪਣੀ ਜ਼ਮੀਨ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਓਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਮਿਲਖ ਤੋਂ ਦੇਣੇ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜਿਆਂ ਵਿੱਚੋਂ ਥੋੜੇ ਦਿਓ। ਹਰ ਇੱਕ ਆਪਣੀ ਮਿਲਖ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ।। See the chapterਪਵਿੱਤਰ ਬਾਈਬਲ8 ਇਸਰਾਏਲ ਦੇ ਵੱਡੇ ਪਰਿਵਾਰ ਜ਼ਮੀਨ ਦੇ ਵੱਡੇ ਟੁਕੜੇ ਲੈਣਗੇ। ਇਸਰਾਏਲ ਦੇ ਛੋਟੇ ਪਰਿਵਾਰ ਜ਼ਮੀਨ ਦੇ ਛੋਟੇ ਟੁਕੜੇ ਲੈਣਗੇ। ਇਸ ਲਈ ਵੱਡੇ ਪਰਿਵਾਰ-ਸਮੂਹ, ਵੱਧ ਸ਼ਹਿਰ ਅਤੇ ਛੋਟੇ ਪਰਿਵਾਰ-ਸਮੂਹ, ਘੱਟ ਸ਼ਹਿਰ ਲੇਵੀਆਂ ਨੂੰ ਦੇਣਗੇ।” See the chapter |