ਗਿਣਤੀ 36:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਜਿਹਾ ਹੋਵੇ ਜੋ ਇਸਰਾਏਲੀਆਂ ਦੀ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਵਿੱਚ ਬਣਿਆ ਰਹੇ। See the chapterਪਵਿੱਤਰ ਬਾਈਬਲ O.V. Bible (BSI)7 ਇਉਂ ਇਸਰਾਏਲੀਆਂ ਦੀ ਮਿਲਖ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਇਸਰਾਏਲੀ ਆਪਣੇ ਪਿਉ ਦਾਦਿਆਂ ਦੇ ਗੋਤ ਦੀ ਮਿਲਖ ਵਿੱਚ ਬਣਿਆ ਰਹੇ See the chapterਪਵਿੱਤਰ ਬਾਈਬਲ7 ਇਸ ਤਰ੍ਹਾਂ ਜ਼ਮੀਨ ਇਸਰਾਏਲ ਦੇ ਲੋਕਾਂ ਵਿੱਚ ਇੱਕ ਪਰਿਵਾਰ-ਸਮੂਹ ਵਿੱਚੋਂ ਦੂਸਰੇ ਪਰਿਵਾਰ-ਸਮੂਹ ਦੇ ਹੱਥਾਂ ਵਿੱਚ ਨਹੀਂ ਜਾਵੇਗੀ। ਹਰ ਇਸਰਾਏਲੀ, ਉਸੇ ਜ਼ਮੀਨ ਨੂੰ ਰੱਖੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ। See the chapter |