Online Bible

- Advertisements -




ਗਿਣਤੀ 36:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਸ ਤਰ੍ਹਾਂ ਕੋਈ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗੀ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਗੋਤ ਆਪਣੀਆਂ-ਆਪਣੀਆਂ ਜ਼ਮੀਨਾਂ ਵਿੱਚ ਬਣੇ ਰਹਿਣ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਇਉਂ ਕੋਈ ਮਿਲਖ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗੀ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਗੋਤ ਆਪਣੀਆਂ ਆਪਣੀਆਂ ਮਿਲਖਾਂ ਵਿੱਚ ਬਣੇ ਰਹਿਣ

See the chapter Copy

ਪਵਿੱਤਰ ਬਾਈਬਲ

9 ਇਸ ਲਈ, ਇਸਰਾਏਲ ਦੇ ਲੋਕਾਂ ਅੰਦਰ ਜ਼ਮੀਨ ਇੱਕ ਪਰਿਵਾਰ-ਸਮੂਹ ਵਿੱਚੋਂ ਦੂਸਰੇ ਪਰਿਵਾਰ-ਸਮੂਹ ਵਿੱਚ ਨਹੀਂ ਜਾਣੀ ਚਾਹੀਦੀ। ਹਰੇਕ ਇਸਰਾਏਲੀ ਉਹੀ ਜ਼ਮੀਨ ਰੱਖੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ।”

See the chapter Copy




ਗਿਣਤੀ 36:9

Follow us:

Advertisements


Advertisements