ਗਿਣਤੀ 4:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਨ੍ਹਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ। See the chapterਪਵਿੱਤਰ ਬਾਈਬਲ O.V. Bible (BSI)23 ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਤੂੰ ਉਨ੍ਹਾਂ ਨੂੰ ਗਿਣ, ਓਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਜੋਗ ਹੋਣ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ See the chapterਪਵਿੱਤਰ ਬਾਈਬਲ23 ਉਨ੍ਹਾਂ ਦੇ ਸਾਰੇ ਆਦਮੀਆ ਦੀ ਗਿਣਤੀ ਕਰ ਜਿਹੜੇ 30 ਤੋਂ 50 ਸਾਲ ਦੇ ਵਿੱਚਕਾਰ ਹਨ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਦੇ ਤੰਬੂ ਵਿੱਚ ਸੇਵਾ ਕਰਨਗੇ। See the chapter |