ਗਿਣਤੀ 4:27 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਇਸ ਤਰ੍ਹਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਸ ਤਰ੍ਹਾਂ ਤੁਸੀਂ ਉਨ੍ਹਾਂ ਉੱਤੇ ਉਨ੍ਹਾਂ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਠਹਿਰਾਓ। See the chapterਪਵਿੱਤਰ ਬਾਈਬਲ O.V. Bible (BSI)27 ਹਾਰੂਨ ਅਰ ਉਸ ਦੇ ਪੁਤ੍ਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਉਂ ਤੁਸੀਂ ਉਨ੍ਹਾਂ ਦੇ ਉੱਤੇ ਉਨ੍ਹਾਂ ਦੇ ਸਾਰੇ ਭਾਰਾਂ ਦੀ ਜੁੰਮੇਵਾਰੀ ਠਹਿਰਾਓ See the chapterਪਵਿੱਤਰ ਬਾਈਬਲ27 ਹਾਰੂਨ ਅਤੇ ਉਸ ਦੇ ਪੁੱਤਰ ਇਸ ਕੀਤੇ ਜਾਣ ਵਾਲੇ ਸਾਰੇ ਕੰਮ ਦੀ ਦੇਖ-ਰੇਖ ਕਰਨਗੇ। ਹਰ ਉਹ ਚੀਜ਼ ਜਿਹੜੀ ਗੇਰਸ਼ੋਨੀਆ ਵੱਲੋਂ ਕੀਤੀ ਜਾਵੇਗੀ ਅਤੇ ਹੋਰ ਦੂਸਰਾ ਕੰਮ ਜਿਹੜਾ ਕਰਨਗੇ, ਹਾਰੂਨ ਅਤੇ ਉਸ ਦੇ ਪੁੱਤਰ ਦੀ ਨਿਗਰਾਨੀ ਵਿੱਚ ਹੋਵੇਗਾ। ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੋ ਜਿਨ੍ਹਾਂ ਦੇ ਕਰਨ ਲਈ ਉਹ ਜ਼ਿੰਮੇਵਾਰ ਹਨ। See the chapter |