ਗਿਣਤੀ 4:30 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਹਨਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ। See the chapterਪਵਿੱਤਰ ਬਾਈਬਲ O.V. Bible (BSI)30 ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਤੂੰ ਓਹਨਾਂ ਨੂੰ ਗਿਣ, ਓਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਜੋਗ ਹੋਣ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ See the chapterਪਵਿੱਤਰ ਬਾਈਬਲ30 ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕਰ ਜਿਹੜੇ 30 ਤੋਂ 50 ਸਾਲ ਦੇ ਵਿੱਚਕਾਰ ਹਨ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਦੇ ਤੰਬੂ ਦਾ ਖਾਸ ਕੰਮ ਕਰਨਗੇ। See the chapter |