ਗਿਣਤੀ 4:33 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਇਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਹੋਵੇ। See the chapterਪਵਿੱਤਰ ਬਾਈਬਲ O.V. Bible (BSI)33 ਏਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਹੱਥ ਵਿੱਚ ਹੋਵੇ ।। See the chapterਪਵਿੱਤਰ ਬਾਈਬਲ33 ਇਹ ਗੱਲਾਂ ਹਨ ਜਿਹੜੀਆਂ ਮਰਾਰੀ ਪਰਿਵਾਰ ਦੇ ਲੋਕ, ਮੰਡਲੀ ਵਾਲੇ ਤੰਬੂ ਦੇ ਕੰਮ ਲਈ, ਸੇਵਾ ਵਜੋਂ ਕਰਨਗੇ। ਜਾਜਕ ਹਾਰੂਨ ਦਾ ਪੁੱਤਰ ਈਥਾਮਾਰ ਉਨ੍ਹਾਂ ਦੇ ਕੰਮ ਲਈ ਜ਼ਿੰਮੇਵਾਰ ਹੋਵੇਗਾ।” See the chapter |