ਗਿਣਤੀ 4:35 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ। See the chapterਪਵਿੱਤਰ ਬਾਈਬਲ O.V. Bible (BSI)35 ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ See the chapterਪਵਿੱਤਰ ਬਾਈਬਲ35 ਉਨ੍ਹਾਂ ਨੇ 30 ਤੋਂ 50 ਸਾਲ ਦੀ ਉਮਰ ਦੇ ਵਿੱਚਕਾਰ ਦੇ ਸਾਰੇ ਆਦਮੀਆ ਦੀ ਗਿਣਤੀ ਕੀਤੀ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਖਾਸ ਕੰਮ ਕਰਨ ਲਈ ਦਿੱਤਾ ਗਿਆ ਸੀ। See the chapter |