ਗਿਣਤੀ 4:36 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਇਹ ਉਹ ਹਨ ਜਿਹੜੇ ਆਪਣੇ ਘਰਾਣਿਆਂ ਅਨੁਸਾਰ ਗਿਣੇ ਗਏ, ਦੋ ਹਜ਼ਾਰ ਸੱਤ ਸੌ ਪੰਜਾਹ ਸਨ। See the chapterਪਵਿੱਤਰ ਬਾਈਬਲ O.V. Bible (BSI)36 ਓਹ ਉਨ੍ਹਾਂ ਦੇ ਟੱਬਰਾਂ ਅਨੁਸਾਰ ਜਿਹੜੇ ਗਿਣੇ ਗਏ ਦੋ ਹਜ਼ਾਰ ਸੱਤ ਸੌ ਪੰਜਾਹ ਸਨ See the chapterਪਵਿੱਤਰ ਬਾਈਬਲ36 ਕਹਾਥ ਪਰਿਵਾਰ ਦੇ 2,750 ਆਦਮੀ ਅਜਿਹੇ ਸਨ ਜਿਹੜੇ ਇਹ ਕੰਮ ਕਰਨ ਦੇ ਯੋਗ ਸਨ। See the chapter |