ਗਿਣਤੀ 4:41 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆ। See the chapterਪਵਿੱਤਰ ਬਾਈਬਲ O.V. Bible (BSI)41 ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿੰਨ੍ਹਾਂ ਨੂੰ ਮੂਸਾ ਅਰ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆ।। See the chapterਪਵਿੱਤਰ ਬਾਈਬਲ41 ਇਸ ਲਈ ਗੇਰਸ਼ੋਨ ਦੇ ਪਰਿਵਾਰ-ਸਮੂਹ ਦੇ ਇਨ੍ਹਾਂ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਲਈ ਕਰਨ ਵਾਲਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ। See the chapter |