ਗਿਣਤੀ 4:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਨ੍ਹਾਂ ਦੇ ਉੱਤੇ ਕਿਰਮਚੀ ਕੱਪੜੇ ਵਿਛਾਉਣ ਅਤੇ ਉਸ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਨਾਲ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ। See the chapterਪਵਿੱਤਰ ਬਾਈਬਲ O.V. Bible (BSI)8 ਉਨ੍ਹਾਂ ਦੇ ਉੱਤੇ ਕਿਰਮਚੀ ਕੱਪੜੇ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਨਾਲ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ See the chapterਪਵਿੱਤਰ ਬਾਈਬਲ8 ਫ਼ੇਰ ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਸਾਰੀਆਂ ਚੀਜ਼ਾਂ ਉੱਪਰ ਲਾਲ ਕੱਪੜਾ ਪਾ ਦਿਉ। ਫ਼ੇਰ ਹਰ ਚੀਜ਼ ਨੂੰ ਨਰਮ ਚਮੜੇ ਨਾਲ ਕੱਜ ਦਿਉ। ਫ਼ੇਰ ਮੇਜ਼ ਦੇ ਰਿੰਗ ਵਿੱਚ ਲਠਾ ਪਾ ਦਿਉ। See the chapter |