ਗਿਣਤੀ 6:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ। See the chapterਪਵਿੱਤਰ ਬਾਈਬਲ O.V. Bible (BSI)3 ਤਾਂ ਮਧ ਤੋਂ ਅਰ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ ਨਾ ਤਾਂ ਦਾਖ ਰਸ ਦਾ ਸਿਰਕਾ ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖ ਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਯਾ ਤਾਜ਼ਾ ਖਾਵੇ See the chapterਪਵਿੱਤਰ ਬਾਈਬਲ3 ਉਸ ਸਮੇਂ ਦੌਰਾਨ, ਉਸ ਬੰਦੇ ਨੂੰ ਮੈਅ ਜਾਂ ਇਹੋ ਜਿਹੀ ਹੋਰ ਮੈਅ ਨਹੀਂ ਪੀਣੀ ਚਾਹੀਦੀ ਉਸ ਬੰਦੇ ਨੂੰ ਸਿਰਕਾ ਵੀ ਨਹੀਂ ਪੀਣਾ ਚਾਹੀਦਾ ਜਿਹੜਾ ਮੈਅ ਜਾਂ ਕਿਸੇ ਇਹੋ ਜਿਹੀ ਹੋਰ ਚੀਜ਼ ਤੋਂ ਤਿਆਰ ਕੀਤਾ ਜਾਂਦਾ ਹੈ। ਉਸ ਬੰਦੇ ਨੂੰ ਅੰਗੂਰਾ ਦਾ ਰਸ ਨਹੀਂ ਪੀਣਾ ਚਾਹੀਦਾ। ਅੰਗੂਰ ਜਾਂ ਸੌਗੀ ਨਹੀਂ ਖਾਣੀ ਚਾਹੀਦੀ। See the chapter |