ਗਿਣਤੀ 6:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਹ ਆਪਣੇ ਪਿਤਾ, ਮਾਤਾ, ਭਰਾ ਜਾਂ ਭੈਣ ਲਈ, ਜਦ ਉਹ ਮਰ ਜਾਣ ਅਸ਼ੁੱਧ ਨਾ ਹੋ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜ਼ਿੰਮੇਵਾਰੀ ਉਸ ਦੇ ਸਿਰ ਉੱਤੇ ਹੈ। See the chapterਪਵਿੱਤਰ ਬਾਈਬਲ O.V. Bible (BSI)7 ਉਹ ਆਪਣੇ ਪਿਤਾ, ਮਾਤਾ, ਭਰਾ ਯਾ ਭੈਣ ਲਈ ਜਦ ਓਹ ਮਰ ਜਾਣ ਭਿੱਟਿਆਂ ਨਾ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜੁੰਮੇਵਾਰੀ ਉਸ ਦੇ ਸਿਰ ਉੱਤੇ ਹੈ See the chapterਪਵਿੱਤਰ ਬਾਈਬਲ7 ਜੇ ਭਾਵੇਂ ਉਸ ਦਾ ਆਪਣਾ ਪਿਤਾ, ਮਾਂ ਭਰਾ ਜਾਂ ਭੈਣ ਵੀ ਮਰ ਜਾਵੇ, ਉਸ ਨੂੰ ਉਨ੍ਹਾਂ ਨੂੰ ਨਹੀਂ ਛੂਹਣਾ ਚਾਹੀਦਾ। ਇਸ ਨਾਲ ਉਹ ਅਪਵਿੱਤਰ ਹੋ ਜਾਵੇਗਾ। ਉਸ ਨੂੰ ਇਹ ਜ਼ਰੂਰ ਦਰਸਾਉਣਾ ਚਾਹੀਦਾ ਹੈ ਕਿ ਉਹ ਵੱਖ ਹੋ ਗਿਆ ਹੈ ਅਤੇ ਉਸ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਪਰਮੇਸ਼ੁਰ ਨੂੰ ਸੌਂਪ ਦਿੱਤਾ ਹੈ। See the chapter |