ਗਿਣਤੀ 7:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ। See the chapterਪਵਿੱਤਰ ਬਾਈਬਲ O.V. Bible (BSI)1 ਐਉਂ ਹੋਇਆ ਕਿ ਜਿਸ ਦਿਨ ਮੂਸਾ ਡੇਹਰੇ ਨੂੰ ਖੜਾ ਕਰਨ ਦਾ ਅਤੇ ਉਸ ਨੂੰ ਤੇਲ ਮਲਣ ਅਤੇ ਉਸ ਨੂੰ ਉਸ ਦੇ ਸਾਰੇ ਸਮਾਨ ਸਣੇ ਪਵਿੱਤ੍ਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਣੇ ਤੇਲ ਮਲਣ ਅਤੇ ਪਵਿੱਤ੍ਰ ਕਰਨ ਦਾ ਕੰਮ ਮੁਕਾ ਚੁੱਕਿਆ See the chapterਪਵਿੱਤਰ ਬਾਈਬਲ1 ਮੂਸਾ ਨੇ ਪਵਿੱਤਰ ਤੰਬੂ ਨੂੰ ਸਥਾਪਿਤ ਕਰਨ ਦਾ ਕੰਮ ਮੁਕਾ ਲਿਆ। ਉਸ ਦਿਨ ਉਸ ਨੇ ਇਸ ਨੂੰ ਯਹੋਵਾਹ ਨੂੰ ਸਮਰਪਿਤ ਕੀਤਾ। ਮੂਸਾ ਨੇ ਤੰਬੂ ਅਤੇ ਉਸ ਦੇ ਨਾਲ ਵਰਤੀਆਂ ਜਾਂਦੀਆਂ ਸਾਰੀਆਂ ਚੀਜ਼ਾਂ ਨੂੰ ਮਸਹ ਕੀਤਾ। ਮੂਸਾ ਨੇ ਜਗਵੇਦੀ ਅਤੇ ਉਸ ਦੇ ਨਾਲ ਵਰਤੀਆ ਜਾਂਦੀਆਂ ਸਾਰੀਆਂ ਚੀਜ਼ਾਂ ਨੂੰ ਵੀ ਮਸਹ ਕੀਤਾ। ਇਹ ਗੱਲ ਦਰਸਾਉਂਦੀ ਸੀ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਕੀਤੀ ਜਾਵੇਗੀ। See the chapter |