ਗਿਣਤੀ 7:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਨਾਦਾਬ ਦੇ ਪੁੱਤਰ ਨਹਸ਼ੋਨ ਦਾ ਚੜ੍ਹਾਵਾ ਸੀ। See the chapterਪਵਿੱਤਰ ਬਾਈਬਲ O.V. Bible (BSI)17 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ ਅਤੇ ਪੰਜ ਇੱਕ ਸਾਲੇ ਲੇਲੇ। ਏਹ ਅੰਮੀਨਾਦਾਬ ਦੇ ਪੁੱਤ੍ਰ ਨਹਸ਼ੋਨ ਦਾ ਚੜ੍ਹਾਵਾ ਸੀ।। See the chapter |