Online Bible

- Advertisements -




ਗਿਣਤੀ 7:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਦ ਇਸਰਾਏਲੀਆਂ ਦੇ ਪ੍ਰਧਾਨ ਜਿਹੜੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਗੋਤਾਂ ਦੇ ਪ੍ਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ

See the chapter Copy

ਪਵਿੱਤਰ ਬਾਈਬਲ O.V. Bible (BSI)

2 ਤਾਂ ਇਸਰਾਏਲੀਆਂ ਦੇ ਪਰਧਾਨ ਜਿਹੜੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਨਜ਼ਰਾ ਲਿਆਏ। ਏਹ ਗੋਤਾਂ ਦੇ ਪਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ

See the chapter Copy

ਪਵਿੱਤਰ ਬਾਈਬਲ

2 ਫ਼ੇਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਭੇਟਾ ਚੜ੍ਹਾਈਆਂ। ਇਹ ਆਦਮੀ ਆਪੋ-ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਦੇ ਆਗੂ ਸਨ। ਇਹ ਉਹੀ ਆਦਮੀ ਸਨ ਜਿਹੜੇ ਲੋਕਾਂ ਦੀ ਗਿਣਤੀ ਕਰਨ ਦੇ ਮੁਖੀਆ ਸਨ।

See the chapter Copy




ਗਿਣਤੀ 7:2

Follow us:

Advertisements


Advertisements