ਗਿਣਤੀ 7:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਆਰ ਦੇ ਪੁੱਤਰ ਨਥਨਿਏਲ ਦਾ ਚੜ੍ਹਾਵਾ ਸੀ। See the chapterਪਵਿੱਤਰ ਬਾਈਬਲ O.V. Bible (BSI)23 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਸੂਆਰ ਦੇ ਪੁੱਤ੍ਰ ਨਥਨਿਏਲ ਦਾ ਚੜ੍ਹਵਾ ਸੀ।। See the chapter |