ਗਿਣਤੀ 7:49 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। See the chapterਪਵਿੱਤਰ ਬਾਈਬਲ O.V. Bible (BSI)49 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ See the chapter |