ਗਿਣਤੀ 7:59 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ59 ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਪਦਾਹਸੂਰ ਦੇ ਪੁੱਤਰ ਗਮਲੀਏਲ ਦਾ ਚੜ੍ਹਾਵਾ ਸੀ। See the chapterਪਵਿੱਤਰ ਬਾਈਬਲ O.V. Bible (BSI)59 ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਇੱਕ ਸਾਲੇ ਲੇਲੇ। ਏਹ ਪਦਾਹਸੂਰ ਦੇ ਪੁੱਤ੍ਰ ਗਮਲੀਏਲ ਦਾ ਚੜ੍ਹਾਵਾ ਸੀ।। See the chapter |