ਗਿਣਤੀ 7:73 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ73 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। See the chapterਪਵਿੱਤਰ ਬਾਈਬਲ O.V. Bible (BSI)73 ਉਹ ਦਾ ਚੜ੍ਹਾਵਾ ਇੱਕ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲਅਨੁਸਾਰ । ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ See the chapter |