ਗਿਣਤੀ 7:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਦਿੱਤੇ ਸੀ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਚਾਰ ਗੱਡੇ ਅਰ ਅੱਠ ਬਲਦ ਮਰਾਰੀਆਂ ਨੂੰ ਉਹਨਾਂ ਦੀ ਟਹਿਲ ਸੇਵਾ ਅਨੁਸਾਰ ਜਿਹੜੀ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਹੱਥ ਵਿੱਚ ਸੀ ਦਿੱਤੇ See the chapterਪਵਿੱਤਰ ਬਾਈਬਲ8 ਫ਼ੇਰ ਮੂਸਾ ਨੇ ਚਾਰ ਗੱਡੀਆਂ ਅਤੇ ਅੱਠ ਗਾਵਾਂ ਮਰਾਰੀ ਦੇ ਪਰਿਵਾਰ ਦੇ ਲੋਕਾਂ ਨੂੰ ਦੇ ਦਿੱਤੀਆਂ। ਕਿਉਂ ਜੋ ਉਨ੍ਹਾ ਨੂੰ ਇਹ ਆਪਣੇ ਕੰਮ ਲਈ ਲੋੜੀਦੀਆਂ ਸਨ। ਜਾਜਕ ਹਾਰੂਨ ਦਾ ਪੁੱਤਰ ਈਥਾਮਾਰ ਇਨ੍ਹਾਂ ਸਾਰੇ ਆਦਮੀਆਂ ਦੇ ਕੰਮ ਲਈ ਜ਼ਿੰਮੇਵਾਰ ਸੀ। See the chapter |