ਗਿਣਤੀ 7:84 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ84 ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ। See the chapterਪਵਿੱਤਰ ਬਾਈਬਲ O.V. Bible (BSI)84 ਏਹ ਇਸਰਾਏਲ ਦੇ ਪਰਧਾਨਾਂ ਵੱਲੋਂ ਜਗਵੇਦੀ ਦੀ ਚੱਠ ਲਈ ਛੜ੍ਹਾਵਾ ਸੀ ਜਿਸ ਦਿਨ ਓਹ ਚੋਪੜੀ ਗਈ ਅਰਥਾਤ ਚਾਂਦੀ ਦੇ ਬਾਰ੍ਹਾਂ ਥਾਲ, ਚਾਂਦੀ ਦੇ ਬਾਰ੍ਹਾਂ ਕਟੋਰੇ, ਸੋਨੇ ਦੀਆਂ ਬਾਰ੍ਹਾਂ ਕੌਲੀਆਂ See the chapterਪਵਿੱਤਰ ਬਾਈਬਲ84 ਇਸ ਤਰ੍ਹਾਂ ਇਹ ਸਾਰੀਆਂ ਚੀਜ਼ਾਂ ਇਸਰਾਏਲ ਦੇ ਲੋਕਾਂ ਦੇ ਆਗੂਆਂ ਵੱਲੋਂ ਦਿੱਤੀਆਂ ਗਈਆਂ ਸੁਗਾਤਾਂ ਸਨ। ਉਨ੍ਹਾਂ ਨੇ ਇਹ ਚੀਜ਼ਾਂ ਉਸ ਸਮੇਂ ਲਿਆਂਦੀਆਂ ਜਦੋਂ ਮੂਸਾ ਨੇ ਜਗਵੇਦੀ ਨੂੰ ਮਸਹ ਕਰਕੇ ਸਮਰਪਿਤ ਕੀਤਾ। ਉਨ੍ਹਾਂ ਨੇ 12 ਚਾਂਦੀ ਦੀਆਂ ਪਲੇਟਾਂ, 12 ਚਾਂਦੀ ਦੇ ਕੌਲੇ ਅਤੇ 12 ਸੋਨੇ ਦੀਆਂ ਕੜਾਈਆਂ ਲਿਆਂਦਿਆਂ। See the chapter |