ਗਿਣਤੀ 7:85 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ85 ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ, ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸਾਰੇ ਚਾਂਦੀ ਦੇ ਭਾਂਡੇ ਦੋ ਹਜ਼ਾਰ ਚਾਰ ਸੌ ਸ਼ਕੇਲ ਦੇ ਸਨ। See the chapterਪਵਿੱਤਰ ਬਾਈਬਲ O.V. Bible (BSI)85 ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ ਸਾਰੇ ਚਾਂਦੀ ਦੇ ਭਾਂਡੇ ਤੀਹ ਸੇਰ ਸਨ ਪਵਿੱਤਰ ਅਸਥਾਨ ਦੇ ਸ਼ਕਲ ਅਨੁਸਾਰ See the chapterਪਵਿੱਤਰ ਬਾਈਬਲ85 ਹਰੇਕ ਪਲੇਟ ਦਾ ਵਜ਼ਨ ਤਕਰੀਬਨ 3 1/2 ਪੌਂਡ ਸੀ। ਅਤੇ ਹਰੇਕ ਕੌਲੇ ਦਾ ਵਜ਼ਨ 1 3/4 ਪੌਂਡ ਸੀ। ਚਾਂਦੀ ਦੀਆਂ ਪਲੇਟਾਂ ਅਤੇ ਚਾਂਦੀ ਦੇ ਕੌਲਿਆਂ ਦਾ ਕੁੱਲ ਵਜ਼ਨ ਸਰਕਾਰੀ ਮਾਪ ਅਨੁਸਾਰ ਤਕਰੀਬਨ 60 ਪੌਂਡ ਸੀ। See the chapter |