ਗਿਣਤੀ 7:87 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ87 ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਬਲੀ ਲਈ। See the chapterਪਵਿੱਤਰ ਬਾਈਬਲ O.V. Bible (BSI)87 ਹੋਮ ਦੀ ਬਲੀ ਦੇ ਸਾਰੇ ਪਸੂ ਬਾਰ੍ਹਾਂ ਵਹਿੜੇਂ, ਬਾਰ੍ਹਾਂ ਛੱਤ੍ਰੇ, ਬਾਰ੍ਹਾਂ ਲੇਲੇ ਇੱਕ ਇੱਕ ਸਾਲੇ ਉਨ੍ਹਾਂ ਦੀ ਮੈਦੇ ਦੀ ਭੇਟ ਸਣੇ ਬਾਰ੍ਹਾਂ ਪੱਠੇ ਪਾਪ ਦੀ ਬਲੀ ਲਈ See the chapterਪਵਿੱਤਰ ਬਾਈਬਲ87 ਹੋਮ ਦੀ ਭੇਟ ਦੇ ਜਾਨਵਰਾਂ ਦੀ ਕੁੱਲ ਗਿਣਤੀ 12 ਵਹਿੜਕੇ, 12 ਭੇਡੂ ਅਤੇ 12 ਇੱਕ ਸਾਲ ਦੀ ਉਮਰ ਵਲੇ ਲੇਲੇ ਸਨ। ਉੱਥੇ ਅਨਾਜ ਦੀਆਂ ਭੇਟਾਂ ਵੀ ਸਨ ਜਿਨ੍ਹਾਂ ਨੂੰ ਅਵੱਸ਼ ਦਿੱਤਾ ਜਾਣਾ ਸੀ ਅਤੇ ਉੱਥੇ 12 ਬੱਕਰੇ ਵੀ ਸਨ ਜਿਨ੍ਹਾਂ ਦੀ ਵਰਤੋਂ ਯਹੋਵਾਹ ਲਈ ਪਾਪ ਦੀ ਭੇਟ ਵਜੋਂ ਕੀਤੀ ਗਈ। See the chapter |