Online Bible

- Advertisements -




ਗਿਣਤੀ 7:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤਰ ਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤ੍ਰ ਅਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ

See the chapter Copy

ਪਵਿੱਤਰ ਬਾਈਬਲ

9 ਮੂਸਾ ਨੇ ਕਹਾਥ ਸਮੂਹ ਦੇ ਆਦਮੀਆਂ ਨੂੰ ਕੋਈ ਗੱਡੀਆਂ ਜਾਂ ਗਊਆ ਨਹੀਂ ਦਿੱਤੀਆਂ। ਕਿਉਂਕਿ ਉਨ੍ਹਾਂ ਦਾ ਕੰਮ ਪਵਿੱਤਰ ਚੀਜ਼ਾਂ ਨੂੰ ਮੋਢਿਆਂ ਉੱਤੇ ਚੁੱਕੇ ਲਿਜਾਣਾ ਸੀ।

See the chapter Copy




ਗਿਣਤੀ 7:9

Follow us:

Advertisements


Advertisements