ਗਿਣਤੀ 8:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਕਿ ਜਦ ਤੂੰ ਦੀਵੇ ਬਾਲੇਂ ਤਾਂ ਉਹ ਸੱਤ ਦੀਵੇ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ। See the chapterਪਵਿੱਤਰ ਬਾਈਬਲ O.V. Bible (BSI)2 ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਜਦ ਤੂੰ ਦੀਵੇ ਬਾਲੇਂ ਤਾਂ ਓਹ ਸੱਤ ਦੀਵੇਂ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ See the chapterਪਵਿੱਤਰ ਬਾਈਬਲ2 “ਹਾਰੂਨ ਨੂੰ ਆਖ ਕਿ ਉਹ ਸੱਤ ਦੀਵਿਆਂ ਨੂੰ ਉਸ ਥਾਂ ਰੱਖੇ ਜਿਹੜੀ ਮੈਂ ਤੈਨੂੰ ਦਿਖਾਈ ਸੀ। ਇਹ ਦੀਵੇ ਸ਼ਮਾਦਾਨ ਦੇ ਸਾਹਮਣੇ ਦੇ ਖੇਤਰ ਨੂੰ ਰੌਸ਼ਨ ਕਰਨਗੇ।” See the chapter |