ਗਿਣਤੀ 8:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਫੇਰ ਲੇਵੀਆਂ ਨੂੰ ਮੰਡਲੀ ਦੇ ਤੰਬੂ ਦੇ ਅੱਗੇ ਹਾਜ਼ਰ ਕਰੀਂ, ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰੀਂ। See the chapterਪਵਿੱਤਰ ਬਾਈਬਲ O.V. Bible (BSI)9 ਫੇਰ ਲੇਵੀਆਂ ਨੂੰ ਮੰਡਲੀ ਦੇ ਤੰਬੂ ਅੱਗੇ ਹਾਜ਼ਰ ਕਰੀਂ ਨਾਲੇਂ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰੀਂ See the chapterਪਵਿੱਤਰ ਬਾਈਬਲ9 ਲੇਵੀ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਵਾਲੇ ਪਾਸੇ ਲਿਆਉ। ਫ਼ੇਰ ਇਸਰਾਏਲ ਦੇ ਸਮੂਹ ਲੋਕਾਂ ਨੂੰ ਉੱਥੇ ਇਕੱਠਾ ਕਰੋ। See the chapter |