ਗਿਣਤੀ 9:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸੀਨਈ ਦੀ ਉਜਾੜ ਵਿੱਚ, ਦੂਜੇ ਸਾਲ ਦੇ ਪਹਿਲੇ ਮਹੀਨੇ ਇਸਰਾਏਲੀਆਂ ਦੇ ਮਿਸਰ ਦੇਸ ਵਿੱਚੋਂ ਨਿੱਕਲਣ ਤੋਂ ਬਾਅਦ ਯਹੋਵਾਹ ਮੂਸਾ ਨਾਲ ਬੋਲਿਆ, See the chapterਪਵਿੱਤਰ ਬਾਈਬਲ O.V. Bible (BSI)1 ਯਹੋਵਾਹ ਮੂਸਾ ਨੂੰ ਸੀਨਈ ਦੀ ਉਜਾੜ ਵਿੱਚ ਦੂਜੇ ਵਰ੍ਹੇ ਦੇ ਪਹਿਲੇ ਮਹੀਨੇ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਬੋਲਿਆ, See the chapterਪਵਿੱਤਰ ਬਾਈਬਲ1 ਯਹੋਵਾਹ ਨੇ ਮੂਸਾ ਨਾਲ ਸੀਨਈ ਦੇ ਮਾਰੂਥਲ ਵਿੱਚ ਗੱਲ ਕੀਤੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਵਿੱਚੋਂ ਬਾਹਰ ਆਉਣ ਦੇ ਦੂਸਰੇ ਵਰ੍ਹੇ ਦੇ ਪਹਿਲੇ ਮਹੀਨੇ ਦੇ ਦੌਰਾਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ, See the chapter |