ਗਿਣਤੀ 9:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹ ਦੂਜੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਉਹ ਨੂੰ ਮਨਾਉਣ, ਉਹ ਪਸਾਹ ਦੀ ਪਤੀਰੀ ਰੋਟੀ ਅਤੇ ਸਾਗ ਪੱਤ ਨਾਲ ਉਸ ਨੂੰ ਖਾਣ। See the chapterਪਵਿੱਤਰ ਬਾਈਬਲ O.V. Bible (BSI)11 ਦੂਜੇ ਮਹੀਨੇ ਦੀ ਚੌਦਵੀਂ ਦੀ ਸੰਝ ਨੂੰ ਓਹ ਨੂੰ ਮਨਾਉਣ। ਪਤੀਰੀ ਰੋਟੀ ਅਤੇ ਕੌੜੀ ਭਾਜੀ ਨਾਲ ਓਹ ਉਹ ਨੂੰ ਖਾਣ See the chapterਪਵਿੱਤਰ ਬਾਈਬਲ11 ਉਹ ਬੰਦਾ ਫ਼ੇਰ ਵੀ ਕਿਸੇ ਹੋਰ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਹੋਵੇਗਾ। ਉਸ ਬੰਦੇ ਨੂੰ ਦੂਸਰੇ ਮਹੀਨੇ ਦੀ 14ਵੀ ਤਰੀਕ ਨੂੰ ਸ਼ਾਮ ਵੇਲੇ ਪਸਾਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਉਸ ਸਮੇਂ ਉਸ ਨੂੰ ਲੇਲਾ, ਪਤੀਰੀ ਰੋਟੀ ਅਤੇ ਕੌੜੀਆਂ ਬੂਟੀਆਂ ਖਾਣੀਆਂ ਚਾਹੀਦੀਆਂ ਹਨ। See the chapter |