ਗਿਣਤੀ 9:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜਿਸ ਦਿਨ ਡੇਰਾ ਖੜ੍ਹਾ ਕੀਤਾ ਗਿਆ ਤਾਂ ਬੱਦਲ ਨੇ ਡੇਰੇ ਨੂੰ ਸਾਖੀ ਦੇ ਤੰਬੂ ਤੱਕ ਢੱਕ ਲਿਆ ਅਤੇ ਸ਼ਾਮ ਨੂੰ ਡੇਰੇ ਉੱਤੇ ਸਵੇਰ ਤੱਕ ਅੱਗ ਜਿਹੀ ਦਿੱਸਦੀ ਰਹੀ। See the chapterਪਵਿੱਤਰ ਬਾਈਬਲ O.V. Bible (BSI)15 ਜਿਸ ਦਿਨ ਡੇਹਰਾ ਖੜਾ ਕੀਤਾ ਗਿਆ ਤਾਂ ਬੱਦਲ ਨੇ ਡੇਹਰੇ ਨੂੰ ਸਾਖੀ ਦੇ ਤੰਬੂ ਤੀਕ ਢੱਕ ਲਿਆ ਅਤੇ ਸੰਝ ਨੂੰ ਡੇਹਰੇ ਉੱਤੇ ਸਵੇਰ ਤੀਕ ਅੱਗ ਜੇਹੀ ਦਿੱਸਦੀ ਰਹੀ See the chapterਪਵਿੱਤਰ ਬਾਈਬਲ15 ਉਸ ਦਿਨ ਪਵਿੱਤਰ ਤੰਬੂ, ਇਕਰਾਰਨਾਮੇ ਵਾਲਾ ਤੰਬੂ ਸਥਾਪਿਤ ਕੀਤਾ ਗਿਆ। ਯਹੋਵਾਹ ਦੇ ਬੱਦਲ ਨੇ ਇਸ ਨੂੰ ਕੱਜ ਲਿਆ। ਰਾਤ ਵੇਲੇ ਪਵਿੱਤਰ ਤੰਬੂ ਉੱਪਰਲਾ ਬੱਦਲ ਅੱਗ ਵਾਂਗ ਦਿਸਦਾ ਸੀ। See the chapter |