ਗਿਣਤੀ 9:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਦੋਂ ਵੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਪਿੱਛੇ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਰੇ ਲਾਉਂਦੇ ਸਨ। See the chapterਪਵਿੱਤਰ ਬਾਈਬਲ O.V. Bible (BSI)17 ਜਦ ਕਦੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਮਗਰੋਂ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਹਰੇ ਲਾਉਂਦੇ ਸਨ See the chapterਪਵਿੱਤਰ ਬਾਈਬਲ17 ਜਦੋਂ ਬੱਦਲ ਪਵਿੱਤਰ ਤੰਬੂ ਉੱਤੋਂ ਆਪਣੀ ਥਾਂ ਤੋਂ ਹਿਲਿਆ, ਇਸਰਾਏਲੀਆਂ ਨੇ ਇਸ ਦਾ ਪਿੱਛਾ ਕੀਤਾ। ਜਦੋਂ ਬੱਦਲ ਠਹਿਰ ਗਿਆ, ਉਹੀ ਥਾਂ ਸੀ ਜਿੱਥੇ ਇਸਰਾਏਲੀਆਂ ਨੇ ਡੇਰਾ ਲਾਇਆ। See the chapter |