ਗਿਣਤੀ 9:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜਦ ਬੱਦਲ ਡੇਰੇ ਉੱਤੇ ਬਹੁਤੇ ਦਿਨਾਂ ਤੱਕ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਯਹੋਵਾਹ ਦੇ ਹੁਕਮ ਨੂੰ ਮੰਨਦੇ ਹੋਏ ਕੂਚ ਨਹੀਂ ਕਰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)19 ਜਦ ਬੱਦਲ ਡੇਹਰੇ ਉੱਤੇ ਬਹੁਤੇ ਦਿਨਾਂ ਤੀਕ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਯਹੋਵਾਹ ਦੇ ਹੁਕਮ ਨੂੰਮੰਨਦੇ ਹੋਏ ਕੂਚ ਨਹੀਂ ਕਰਦੇ ਸਨ See the chapterਪਵਿੱਤਰ ਬਾਈਬਲ19 ਕਦੇ ਬੱਦਲ ਪਵਿੱਤਰ ਤੰਬੂ ਉੱਤੇ ਦੇਰ ਤੱਕ ਰੁਕਿਆ ਰਹਿੰਦਾ ਸੀ। ਇਸਰਾਏਲੀਆਂ ਨੇ ਯਹੋਵਾਹ ਦਾ ਹੁਕਮ ਮੰਨਿਆ ਅਤੇ ਹਿੱਲੇ ਨਹੀਂ। See the chapter |