ਗਿਣਤੀ 9:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਦੀ-ਕਦੀ ਬੱਦਲ ਥੋੜ੍ਹੇ ਦਿਨ ਡੇਰੇ ਦੇ ਉੱਤੇ ਰਹਿੰਦਾ ਸੀ ਤਦ ਯਹੋਵਾਹ ਦੇ ਹੁਕਮ ਅਨੁਸਾਰ ਉਹ ਡੇਰੇ ਵਿੱਚ ਹੀ ਰਹਿੰਦੇ ਸਨ ਅਤੇ ਫੇਰ ਯਹੋਵਾਹ ਦੇ ਹੁਕਮ ਅਨੁਸਾਰ ਕੂਚ ਕਰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)20 ਕਦੀ ਕਦੀ ਬੱਦਲ ਥੋੜੇ ਦਿਨ ਡੇਹਰੇ ਦੇ ਉੱਤੇ ਰਹਿੰਦਾ ਸੀ ਤਦ ਯਹੋਵਾਹ ਦੇ ਹੁਕਮ ਅਨੁਸਾਰ ਉਹ ਡੇਹਰੇ ਵਿੱਚ ਰਹਿੰਦੇ ਸਨ ਅਤੇ ਫੇਰ ਯਹੋਵਾਹ ਦੇ ਹੁਕਮ ਅਨੁਸਾਰ ਕੂਚ ਕਰਦੇ ਸਨ See the chapterਪਵਿੱਤਰ ਬਾਈਬਲ20 ਕਦੇ-ਕਦੇ ਬੱਦਲ ਪਵਿੱਤਰ ਤੰਬੂ ਉੱਤੇ ਸਿਰਫ਼ ਕੁਝ ਦਿਨਾ ਲਈ ਹੀ ਰੁਕਿਆ। ਇਸ ਲਈ ਲੋਕਾਂ ਨੇ ਯਹੋਵਾਹ ਦਾ ਆਦੇਸ਼ ਮੰਨਿਆ, ਉਨ੍ਹਾਂ ਨੇ ਉਦੋਂ ਬੱਦਲ ਦਾ ਪਿੱਛਾ ਕੀਤਾ ਜਦੋਂ ਇਹ ਹਿੱਲਿਆ। See the chapter |