ਗਿਣਤੀ 9:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਭਾਵੇਂ ਦੋ ਦਿਨ, ਭਾਵੇਂ ਮਹੀਨਾ ਭਾਵੇਂ ਪੂਰਾ ਸਾਲ ਬੱਦਲ ਜਦ ਤੱਕ ਡੇਰੇ ਉੱਤੇ ਠਹਿਰਿਆ ਰਹਿੰਦਾ ਸੀ, ਉਦੋਂ ਤੱਕ ਇਸਰਾਏਲੀ ਆਪਣੇ ਡੇਰਿਆਂ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਪਰ ਜਦ ਬੱਦਲ ਚੁੱਕਿਆ ਜਾਂਦਾ ਸੀ, ਤਦ ਉਹ ਕੂਚ ਕਰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)22 ਭਾਵੇਂ ਦੋ ਦਿਨ ਭਾਵੇਂ ਮਹੀਨਾ ਭਾਵੇਂ ਢੇਰ ਚਿਰ ਬੱਦਲ ਡੇਹਰੇ ਉੱਤੇ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਡੇਹਰੇ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਅਤੇ ਜਦ ਉਹ ਚੁੱਕਿਆ ਜਾਂਦਾ ਸੀ ਤਾਂ ਉਹ ਕੂਚ ਕਰਦੇ ਸਨ See the chapterਪਵਿੱਤਰ ਬਾਈਬਲ22 ਜੇ ਬੱਦਲ ਪਵਿੱਤਰ ਤੰਬੂ ਉੱਤੇ ਦੋ ਦਿਨ ਜਾਂ ਇੱਕ ਮਹੀਨਾ ਜਾਂ ਇੱਕ ਸਾਲ ਰੁਕਿਆ, ਲੋਕਾਂ ਨੇ ਯਹੋਵਾਹ ਦਾ ਹੁਕਮ ਮੰਨਣਾ ਜਾਰੀ ਰੱਖਿਆ। ਉਹ ਉਸ ਥਾਂ ਰੁਕੇ ਰਹੇ ਅਤੇ ਉਦੋਂ ਤੀਕ ਨਹੀਂ ਹਿੱਲੇ ਜਦੋਂ ਤੀਕ ਕਿ ਬੱਦਲ ਨਹੀਂ ਹਿਲਿਆ। ਫ਼ੇਰ ਜਦੋਂ ਬੱਦਲ ਆਪਣੀ ਥਾਂ ਤੋਂ ਉੱਠਿਆ ਅਤੇ ਹਿਲਿਆ, ਲੋਕ ਵੀ ਹਿੱਲੇ। See the chapter |