ਗਿਣਤੀ 9:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਸੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਠਹਿਰਾਏ ਹੋਏ ਸਮੇਂ ਉੱਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਰੀਤਾਂ ਅਨੁਸਾਰ ਉਸ ਨੂੰ ਮਨਾਇਆ ਕਰੋ। See the chapterਪਵਿੱਤਰ ਬਾਈਬਲ O.V. Bible (BSI)3 ਏਸੇ ਮਹੀਨੇ ਦੀ ਚੌਦਵੀਂ ਦੀ ਸੰਝ ਨੂੰ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮਨਾਇਆ ਕਰੋ। ਉਸ ਦੀਆਂ ਸਾਰੀਆਂ ਬਿਧੀਆਂ ਅਤੇ ਸਾਰੀਆਂ ਰੀਤਾਂ ਅਨੁਸਾਰ ਉਸ ਨੂੰ ਮਨਾਇਆ ਕਰੋ See the chapterਪਵਿੱਤਰ ਬਾਈਬਲ3 ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਹੀਨੇ ਦੀ 14 ਤਰੀਕ ਨੂੰ ਸ਼ਾਮ ਵੇਲੇ ਪਸਾਹ ਦੀ ਦਾਵਤ ਖਾਣ, ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਅਜਿਹਾ ਚੁਣੇ ਹੋਏ ਸਮੇਂ ਕਰਨ, ਅਤੇ ਉਹ ਪਸਾਹ ਦੇ ਸਾਰੇ ਨੇਮਾਂ ਦੀ ਪਾਲਣਾ ਅਵੱਸ਼ ਕਰਨ।” See the chapter |