ਫ਼ਿਲਿੱਪੈ 1:21 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ। See the chapterਪਵਿੱਤਰ ਬਾਈਬਲ O.V. Bible (BSI)21 ਕਿਉਂਕਿ ਜੀਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ See the chapterਪਵਿੱਤਰ ਬਾਈਬਲ (Revised Common Language North American Edition)21 ਮੇਰੇ ਲਈ ਜਿਉੂਣਾ ਮਸੀਹ ਹੈ ਅਤੇ ਮਰਨਾ ਲਾਭ ਹੈ । See the chapterਪੰਜਾਬੀ ਮੌਜੂਦਾ ਤਰਜਮਾ21 ਮੇਰੇ ਲਈ, ਜੀਉਣਾ ਮਸੀਹ ਹੈ ਅਤੇ ਮਰਨਾ ਲਾਭ ਹੈ। See the chapterPunjabi Standard Bible21 ਕਿਉਂਕਿ ਜੀਉਣਾ ਮੇਰੇ ਲਈ ਮਸੀਹ ਅਤੇ ਮਰਨਾ ਲਾਭ ਹੈ। See the chapterਪਵਿੱਤਰ ਬਾਈਬਲ21 ਮੇਰੀ ਜ਼ਿੰਦਗੀ ਦੀ ਮਹੱਤਵਪੂਰਣ ਗੱਲ ਮਸੀਹ ਲਈ ਜਿਉਣਾ ਹੈ। “ਮੌਤ ਵੀ ਮੇਰੇ ਲਈ ਫ਼ਾਇਦੇਮੰਦ ਹੋਵੇਗੀ।” See the chapter |