Online Bible

- Advertisements -




ਫ਼ਿਲਿੱਪੈ 1:26 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵਧ ਜਾਵੇ।।

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਇਸ ਲਈ ਜਦੋਂ ਮੈਂ ਦੁਬਾਰਾ ਤੁਹਾਡੇ ਕੋਲ ਆਵਾਂਗਾ ਤਾਂ ਮਸੀਹ ਯਿਸੂ ਵਿੱਚ ਤੁਸੀਂ ਮੇਰੇ ਉੱਤੇ ਹੋਰ ਵੀ ਜ਼ਿਆਦਾ ਮਾਣ ਕਰੋਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਤਾਂ ਜੋ ਮਸੀਹ ਯਿਸ਼ੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ।

See the chapter Copy

Punjabi Standard Bible

26 ਤਾਂਕਿ ਜਦੋਂ ਮੈਂ ਤੁਹਾਡੇ ਕੋਲ ਫੇਰ ਆਵਾਂ ਤਾਂ ਮਸੀਹ ਯਿਸੂ ਵਿੱਚ ਮੇਰੇ ਵਿਖੇ ਤੁਹਾਡਾ ਅਭਿਮਾਨ ਹੋਰ ਵੀ ਵੱਧ ਜਾਵੇ।

See the chapter Copy

ਪਵਿੱਤਰ ਬਾਈਬਲ

26 ਇਸ ਲਈ ਤੁਸੀਂ ਮਸੀਹ ਯਿਸੂ ਵਿੱਚ ਬਹੁਤ ਖੁਸ਼ ਹੋਵੋਂਗੇ, ਜਦੋਂ ਮੈਂ ਫ਼ੇਰ ਤੁਹਾਡੇ ਨਾਲ ਹੋਵਾਂਗਾ।

See the chapter Copy




ਫ਼ਿਲਿੱਪੈ 1:26

Follow us:

Advertisements


Advertisements