ਫ਼ਿਲਿੱਪੈ 2:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ, See the chapterਪਵਿੱਤਰ ਬਾਈਬਲ O.V. Bible (BSI)15 ਭਈ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿਨ੍ਹਾਂ ਦੇ ਵਿੱਚ ਤੁਸੀਂ ਜਗਤ ਉੱਤੇ ਜੋਤਾਂ ਵਾਂਙੁ ਦਿੱਸਦੇ ਹੋ See the chapterਪਵਿੱਤਰ ਬਾਈਬਲ (Revised Common Language North American Edition)15 ਤਾਂ ਜੋ ਤੁਸੀਂ ਨਿਰਦੋਸ਼ ਅਤੇ ਸ਼ੁੱਧ ਬਣੋ ਇਸ ਤਰ੍ਹਾਂ ਤੁਸੀਂ ਇਸ ਵਿਗੜੀ ਅਤੇ ਕੁਰਾਹੇ ਪਈ ਹੋਈ ਪੀੜ੍ਹੀ ਵਿੱਚ ਪਰਮੇਸ਼ਰ ਦੀ ਨਿਰਦੋਸ਼ ਸੰਤਾਨ ਹੋਵੋਗੇ । ਫਿਰ ਤੁਸੀਂ ਚਾਨਣ ਦੀ ਤਰ੍ਹਾਂ ਸੰਸਾਰ ਵਿੱਚ ਚਮਕੋਗੇ See the chapterਪੰਜਾਬੀ ਮੌਜੂਦਾ ਤਰਜਮਾ15 ਤਾਂ ਜੋ ਤੁਸੀਂ ਨਿਰਦੋਸ਼ ਅਤੇ ਸ਼ੁੱਧ ਬਣ ਸਕੋ, “ਇੱਕ ਖਰਾਬ ਅਤੇ ਵਿੰਗੀ ਪੀੜ੍ਹੀ ਵਿੱਚ ਬਿਨਾਂ ਕਸੂਰ ਦੇ ਪਰਮੇਸ਼ਵਰ ਦੇ ਬੱਚੇ ਬਣ ਜਾਵੋ।” ਫਿਰ ਤੁਸੀਂ ਇਸ ਸੰਸਾਰ ਦੇ ਲੋਕਾਂ ਵਿੱਚ ਅਕਾਸ਼ ਦੇ ਤਾਰਿਆਂ ਵਾਂਗ ਚਮਕੋਗੇ See the chapterPunjabi Standard Bible15 ਤਾਂਕਿ ਤੁਸੀਂ ਨਿਰਦੋਸ਼ ਅਤੇ ਨਿਰਮਲ ਬਣੋ ਅਤੇ ਇਸ ਕੱਬੀ ਅਤੇ ਭ੍ਰਿਸ਼ਟ ਪੀੜ੍ਹੀ ਵਿੱਚ ਪਰਮੇਸ਼ਰ ਦੀ ਪਵਿੱਤਰ ਸੰਤਾਨ ਬਣ ਕੇ ਸੰਸਾਰ ਉੱਤੇ ਤਾਰਿਆਂ ਵਾਂਗ ਚਮਕੋ। See the chapterਪਵਿੱਤਰ ਬਾਈਬਲ15 ਕਿ ਫ਼ੇਰ ਤੁਸੀਂ ਸ਼ੁੱਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀੜ੍ਹੀ ਦੇ ਕੱਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ। See the chapter |