ਫ਼ਿਲਿੱਪੈ 2:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਜੀਵਨ ਦਾ ਬਚਨ ਪੇਸ਼ ਕਰਦੇ ਹੋ ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਭਈ ਮੇਰੀ ਦੌੜ ਅਤੇ ਮੇਰੀ ਮਿਹਨਤ ਅਕਾਰਥ ਨਹੀਂ ਗਈ See the chapterਪਵਿੱਤਰ ਬਾਈਬਲ (Revised Common Language North American Edition)16 ਅਤੇ ਉਸ ਨੂੰ ਜੀਵਨ ਦਾ ਸੰਦੇਸ਼ ਦੇਵੋਗੇ । ਤਦ ਮੈਂ ਮਸੀਹ ਦੇ ਦਿਨ ਤੁਹਾਡੇ ਉੱਤੇ ਮਾਣ ਕਰ ਸਕਾਂਗਾ ਕਿ ਮੇਰੀ ਦੌੜ ਅਤੇ ਮਿਹਨਤ ਵਿਅਰਥ ਨਹੀਂ ਗਈ । See the chapterਪੰਜਾਬੀ ਮੌਜੂਦਾ ਤਰਜਮਾ16 ਜਿਵੇਂ ਕਿ ਤੁਸੀਂ ਜੀਵਨ ਦੇ ਬਚਨ ਨੂੰ ਦ੍ਰਿੜਤਾ ਨਾਲ ਫੜੀ ਰੱਖਦੇ ਹੋ। ਅਤੇ ਫਿਰ ਮੈਂ ਮਸੀਹ ਦੇ ਦਿਨ ਤੇ ਮਾਣ ਕਰ ਸਕਾਂਗਾ ਕਿ ਮੈਂ ਭੱਜਿਆ ਨਹੀਂ ਜਾਂ ਵਿਅਰਥ ਮਿਹਨਤ ਨਹੀਂ ਕੀਤੀ। See the chapterPunjabi Standard Bible16 ਜੀਵਨ ਦੇ ਸੰਦੇਸ਼ ਉੱਤੇ ਕਾਇਮ ਰਹੋ ਤਾਂਕਿ ਮਸੀਹ ਦੇ ਦਿਨ ਮੈਨੂੰ ਅਭਿਮਾਨ ਹੋਵੇ ਕਿ ਮੈਂ ਵਿਅਰਥ ਨਹੀਂ ਦੌੜਿਆ ਅਤੇ ਨਾ ਹੀ ਮੇਰਾ ਮਿਹਨਤ ਕਰਨਾ ਵਿਅਰਥ ਗਿਆ। See the chapterਪਵਿੱਤਰ ਬਾਈਬਲ16 ਜਿਹੜਾ ਸੰਦੇਸ਼ ਜੀਵਨ ਦਿੰਦਾ ਹੈ ਉਸ ਨੂੰ ਫ਼ੜੀ ਰੱਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸੱਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ। See the chapter |